Latest Posts

Bhai-narain-Singh-Chaura-300x279

ਹਥਿਆਰ ਰੱਖਣ ਦੇ ਝੂਠੇ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅਦਾਲਤ ਵੱਲੋਂ ਦੋਸ਼ੀ ਕਰਾਰ ...

ਚੰਡੀਗੜ੍ਹ- ਇੱਥੋਂ ਦੀਆਂ ਜ਼ਿਲ੍ਹਾ ਅਦਾਲਤਾਂ ‘ਚ ਅੱਜ ਅਹਿਮ ਸੁਣਵਾਈਆਂ ਦਾ ਦਿਨ ਰਿਹਾ ਹੈ। ਯੂ ਟੀ ਦੇ ਜੁਡੀਸ਼ਲ ਮਜਿਸਟ੍ਰੇਟ ਦਰਜਾ ਅੱਵਲ ਜਸਵਿੰਦਰ ਸਿੰਘ ਨੇ ਭਾਈ ਨਰਾਇਣ ਸਿੰਘ ਚੌੜਾ ਨੂੰ ਗ਼ੈਰ ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਦੋਸ਼ਾਂ ਹੇਠ ਦੋਸ਼ੀ ਕਰਾਰ ਦਿੱਤਾ ਹੈ ਅਤੇ 2 ਸਾ...
1656229_227719980759126_1738889860_n-300x224

‘ਰਾਜੋਆਣਾ ਦੀ ਫਾਂਸੀ ਮੁਆਫ਼ੀ ਬਾਰੇ ਪੰਜਾਬ ਸਰਕਾਰ ਨੇ ਨਹੀਂ ਕੀਤੀ ਕੋਈ ਟਿੱਪਣੀ’ – ਦਲ...

ਫ਼ਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਪੱਤਰ ’ਤੇ ਸਰਕਾਰ ਨੇ ਬਿਨਾਂ ਕੋਈ ਟਿੱਪਣੀ ਕੀਤੇ ਇਸ ਨੂੰ ਵਾਪਸ ਭੇਜ ਦਿੱਤਾ ਹੈ। ਇਹ ਦਾਅਵਾ ਸਿੱਖ ਜਥੇਬੰਦੀ ਦਲ ਖ਼ਾ...
bhaniara-wala-273x300

ਪਾਪੀ ਭਨਿਆਰੇ ’ਤੇ ਹਮਲਾ ਕਰਨ ਵਾਲੇ ਤਿੰਨ ਸਿੱਖ ਨੌਜਵਾਨਾਂ ਨੂੰ ਦਸ-ਦਸ ਸਾਲ ਦੀ ਕੈਦ...

ਪਾਪੀ ਭਨਿਆਰੇ ਵਾਲੇ ’ਤੇ ਹਮਲਾ ਕਰਨ ਦੇ ਦੋਸ਼ ਹੇਠ ਰੂਪਨਗਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਤਿੰਨ ਨੌਜਵਾਨਾਂ ਨੂੰ ਦਸ-ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਨੂੰ 11-11 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱ...
2014_8image_05_48_17042034431path99-ll

ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨ ਕੇ ਹੀ ਅਸੀਂ ਮੋਰਚਾ ਰੱਦ ਕੀਤਾ : ਸੁਖਬੀਰ...

ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਪੂਰੀ ਤਰ੍ਹਾਂ ਨਿਰਪੱਖ ਹਨ ਅਤੇ ਕਿਸੇ ਵੀ ਸਿਆਸੀ ਨੇਤਾ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਦਬਾਅ ਨਹੀਂ ਹੈ ਸਗੋਂ ਉਹ ਆਪ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨ ਰਹੇ ਹਨ। ...
2014_8image_00_58_332405884partap-ll

ਅਕਾਲੀਆਂ ਨੇ ਭਾਜਪਾ ਮੰਤਰੀਆਂ ‘ਤੇ ਗੁੱਸਾ ਕੱਢਣਾ ਸ਼ੁਰੂ ਕੀਤਾ : ਬਾਜਵਾ...

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਦੁਖੀ ਸੱਤਾਧਾਰੀ ਅਕਾਲੀ ਆਗੂਆਂ ਨੇ ਇਥੋਂ ਭਾਰਤੀ ਜਨਤਾ ਪਾਰਟੀ ਦੇ ਮੰਤਰੀਆਂ ‘ਤੇ ਗੁੱਸਾ ਕੱਢਣਾ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਨੇ ਸੂਬੇ ਦੇ ...
sonia-natwar-300x198

ਕਤਲ ਹੋਣ ਦੇ ਡਰ ਕਾਰਨ ਸੋਨੀਆ ਗਾਂਧੀ ਪ੍ਰਧਾਨ ਮੰਤਰੀ ਨਹੀਂ ਸੀ ਬਣੀ: ਨਟਵਰ ਸਿੰਘ...

ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਨੇ ਅੱਜ ਇਹ ਦਾਅਵਾ ਕੀਤਾ ਕਿ ਸ਼੍ਰੀਮਤੀ ਸੋਨੀਆ ਗਾਂਧੀ ਨੇ ਸਾਲ 2004 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਇਸ ਲਈ ਪ੍ਰਵਾਨ ਨਹੀਂ ਕੀਤਾ ਸੀ ਕਿ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਨੂੰ ਡਰ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣੀ ਤਾਂ ਉਨ੍ਹਾਂ ਦ...
2014_8image_08_12_30599592131uphsre07-ll

ਸਹਾਰਨਪੁਰ ‘ਚ ਸਿੱਖਾਂ ਵਲੋਂ ਸ਼ਾਂਤੀ ਮਾਰਚ ਦਾ ਬਾਈਕਾਟ...

ਦੰਗਿਆਂ ਤੋਂ ਮਿਲੇ ਜ਼ਖਮਾਂ ‘ਤੇ ਮੱਲ੍ਹਮ ਲਾਉਣ ਲਈ ਸ਼ਾਂਤੀ ਕਮੇਟੀ ਅਤੇ ਨਗਰ ਨਿਗਮ ਵਲੋਂ ਆਯੋਜਿਤ ਸ਼ਾਂਤੀ ਮਾਰਚ ਦੇ ਭਾਰਤੀ ਜਨਤਾ ਪਾਰਟੀ ਅਤੇ ਸਿੱਖ ਭਾਈਚਾਰੇ ਵਲੋਂ ਕੀਤੇ ਗਏ ਵਿਰੋਧ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਰਹੇ ਹਨ। ਇਸ ਸੰਬੰਧੀ ਨਗਰ ਨਿਗਮ ਵਿ...
2014_8image_01_47_546014227modi_son_-ll-ll

ਮੋਦੀ ਦੇ ‘ਬੇਟੇ’ ਦੀ ਤਸਵੀਰ ਆਈ ਸਾਹਮਣੇ!...

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨੇਪਾਲ ‘ਚ ਇਕ ਧਰਮਪੁੱਤਰ ਵੀ ਹੈ। ਮੋਦੀ ਨੇ ਆਪਣੇ ਇਸ ਧਰਮਪੁੱਤਰ ਨੂੰ ਨਾ ਸਿਰਫ ਪਾਲਿਆ ਪੋਸਿਆ ਹੈ ਸਗੋਂ ਚੰਗੀ ਪੜ੍ਹਾਈ-ਲਿਖਾਈ ਵੀ ਕਰਵਾਈ ਹੈ। ਜੀਤ ਬਹਾਦੁਰ ਦੇ ਪਰਿਵਾਰ ਵਾਲੇ ਉਸ ਨੂੰ ਨਰਿੰਦਰ ਮੋਦੀ ਦਾ ਧਰਮਪੁੱਤਰ ਮੰਨਦੇ...
2014_7image_18_57_017450000qyj5q779_copy-ll

ਕੇਜਰੀਵਾਲ ਨੇ ਆਟੋ ਚਾਲਕਾਂ ਦਾ ਕੀਤਾ ਸਮਰਥਨ...

ਦਿੱਲੀ ‘ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੇ ਗੁਆਚ ਚੁੱਕੇ ਜਨਾਧਾਰ ਨੂੰ ਹਾਸਲ ਕਰਨ ਦੀ ਕੋਸ਼ਿਸ਼ ਵਿਚ ਲੱਗੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਆਟੋ ਚਾਲਕਾਂ ਦੀ ਇਕ ਰੈਲੀ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆ...
2014_7image_18_50_5365400002y7sdwvm_copy-ll

ਪੈਟਰੋਲ 1.09 ਰੁਪਏ ਸਸਤਾ, ਡੀਜ਼ਲ 50 ਪੈਸੇ ਮਹਿੰਗਾ...

ਪੈਟਰੋਲੀਅਮ ਮੰਤਰਾਲੇ ਵਲੋਂ ਵੀਰਵਾਰ ਨੂੰ ਪੈਟਰਲੋ ਦੀਆਂ ਕੀਮਤਾਂ ‘ਚ 1.09 ਰੁਪਏ ਦੀ ਪ੍ਰਤੀ ਲਿਟਰ ‘ਚ ਕਟੌਤੀ ਕੀਤੀ ਗਈ ਹੈ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ਵਿਚ 50 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਹ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣ...